ਜਲੰਧਰ: ਵਧੀਕ ਡਿਪਟੀ ਕਮਿਸ਼ਨਰ ਨੇ ਵੈਕਸੀਨ ਦੀ ਦੂਸਰੀ ਖੁਰਾਕ ਲਈ

ਜਲੰਧਰ(ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਅੱਜ ਸਿਵਲ ਹਸਪਤਾਲ, ਜਲੰਧਰ ਵਿਖੇ ਕੋਵਿਡ-19 ਵੈਕਸੀਨ ਟੀਕੇ ਦੀ ਦੂਜੀ ਖੁਰਾਕ ਲਈ।

Advertisements

ਦੂਜੀ ਖੁਰਾਕ ਲੈਣ ਤੋਂ ਬਾਅਦ ਏ. ਡੀ. ਸੀ. ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਆਪ ਨੂੰ ਵਾਇਰਸ ਦੀ ਲਾਗ ਤੋਂ ਬਚਾ ਸਕਣ। ਏ.ਡੀ.ਸੀ. ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਖੁਰਾਕਾਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਟੀਕੇ ਦਾ ਕੋਈ ਵੀ ਮਾੜਾ ਪ੍ਰਭਾਵ ਨਹੀਂ ਹੈ।

LEAVE A REPLY

Please enter your comment!
Please enter your name here